Luke 1:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਤਿਆਰ ਹੋਈ ਅਤੇ ਛੇਤੀ ਹੀ ਯਹੂਦਿਯਾ ਦੇ ਪਹਾੜੀ ਇਲਾਕੇ ਦੇ ਇੱਕ ਨਗਰ ਨੂੰ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਘਟਨਾ ਦੇ ਬਾਅਦ ਮਰੀਅਮ ਛੇਤੀ ਹੀ ਤਿਆਰ ਹੋ ਕੇ ਯਹੂਦਿਯਾ ਦੇਸ਼ ਦੇ ਇੱਕ ਪਹਾੜੀ ਸ਼ਹਿਰ ਨੂੰ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਵਕਤ ਮਰਿਯਮ ਤਿਆਰ ਹੋ ਗਈ ਅਤੇ ਜਲਦੀ ਨਾਲ ਯਹੂਦਿਯਾ ਦੇ ਪਹਾੜੀ ਦੇਸ਼ ਦੇ ਇੱਕ ਨਗਰ ਨੂੰ ਚੱਲੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ
Punjabi ERV
ਮਰਿਯਮ ਤਿਆਰ ਹੋਈ ਅਤੇ ਛੇਤੀ ਹੀ ਯਹੂਦਿਯਾ ਦੇ ਪਹਾਡ਼ੀ ਇਲਾਕੇ ਦੇ ਇੱਕ ਨਗਰ ਨੂੰ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مریم ایہناں ای دِناں وِچ اُٹھی تے چھیتی نال پہاڑی مُلک وِچ یہُوداہ دے اِک شہر نُوں گئی۔
Punjabi Standard Bible (Punjabi Standard Bible) 2023
ਉਨ੍ਹਾਂ ਦਿਨਾਂ ਵਿੱਚ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਇਲਾਕੇ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ