Luke 1:54 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ। ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਆਪਣੀ ਦਇਆ ਨੂੰ ਯਾਦ ਕੀਤਾ, ਅਤੇ ਆਪਣੇ ਦਾਸ ਇਸਰਾਏਲ ਦੀ ਮਦਦ ਕੀਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਆਪਣੇ ਸੇਵਕ ਇਸਰਾਏਲ ਦੀ ਸਹਾਇਤਾ ਕੀਤੀ ਕਿ ਉਹ ਆਪਣੀ ਦਯਾ ਨੂੰ ਯਾਦ ਰੱਖੇ,
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ, ਭਈ ਉਹ ਆਪਣੇ ਰਹਮ ਨੂੰ ਯਾਦ ਕਰੇ,
Punjabi ERV
ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸਨੇ ਆਪਣੀ ਸੇਵਾ ਲਈ ਚੁਣਿਆ ਸੀ। ਉਸਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸਨੂੰ ਯਾਦ ਰੱਖੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اپنے بندے اِسرائیل دی مدد کِیتی تاں جو اپنے رَحم نُوں یاد کرے۔
Punjabi Standard Bible (Punjabi Standard Bible) 2023
ਉਸ ਨੇ ਆਪਣੇ ਸੇਵਕ ਇਸਰਾਏਲ ਦੀ ਮਦਦ ਕੀਤੀ ਕਿ ਆਪਣੀ ਦਇਆ ਨੂੰ ਯਾਦ ਕਰੇ,