Luke 1:57 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਇਲੀਸਬਤ ਦੇ ਜਣਨ ਦਾ ਸਮਾਂ ਪੂਰਾ ਹੋ ਗਿਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਏਲਿਜਾਬੇਥ ਦੇ ਜਨਣ ਦਾ ਵੇਲਾ ਆਇਆ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਇਲੀਸਬਤ ਦੇ ਜਣਨ ਦਾ ਵੇਲਾ ਆ ਪੁੱਜਾ ਅਤੇ ਉਹ ਪੁੱਤ੍ਰ ਜਣੀ
Punjabi ERV
ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸਦੇ ਘਰ ਇੱਕ ਪੁੱਤਰ ਨੇ ਜਨਮ ਲਿਤ੍ਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِلیشِبَع دا ویلا پُورا ہویا پئی بچّہ جمّے۔ تے اوس پُتر جمّیا۔
Punjabi Standard Bible (Punjabi Standard Bible) 2023
ਹੁਣ ਇਲੀਸਬਤ ਦੇ ਜਣਨ ਦਾ ਸਮਾਂ ਪੂਰਾ ਹੋ ਗਿਆ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।