Luke 1:61 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਨ੍ਹਾਂ ਨੇ ਉਸ ਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੇ ਇਲੀਸਬਤ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚੋਂ ਕਿਸੇ ਦਾ ਵੀ ਨਾਂ ਯੂਹੰਨਾ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਉੱਤੇ ਉਹਨਾਂ ਨੇ ਏਲਿਜਾਬੇਥ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚ ਤਾਂ ਇਸ ਨਾਮ ਦਾ ਕੋਈ ਵੀ ਆਦਮੀ ਨਹੀਂ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਸਾਕਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਉਂ ਕਰਕੇ ਸੱਦੀਦਾ ਹੈ
Punjabi ERV
ਫ਼ਿਰ ਉਨ੍ਹਾਂ ਨੇ ਉਸਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہنوں آکھیا تیرے ساکاں وِچوں کوئی ایس ناں دا نئیں اکھواؤندا۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਕਿਹਾ, “ਤੇਰੀ ਰਿਸ਼ਤੇਦਾਰੀ ਵਿੱਚੋਂ ਕੋਈ ਨਹੀਂ ਜਿਹੜਾ ਇਸ ਨਾਮ ਤੋਂ ਪੁਕਾਰਿਆ ਜਾਂਦਾ ਹੋਵੇ।”