Luke 1:62 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਨੇ ਉਸ ਦੇ ਪਿਤਾ ਵੱਲ ਇਸ਼ਾਰਾ ਕੀਤਾ “ਉਹ ਉਸਦਾ ਕੀ ਨਾਉਂ ਰੱਖਣਾ ਚਾਹੁੰਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਇਸ਼ਾਰੇ ਨਾਲ ਬੱਚੇ ਦੇ ਪਿਤਾ ਜ਼ਕਰਯਾਹ ਤੋਂ ਪੁੱਛਿਆ ਕਿ ਉਹ ਆਪਣੇ ਬੱਚੇ ਦਾ ਕੀ ਨਾਂ ਰੱਖਣਾ ਚਾਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੱਦ ਉਹਨਾਂ ਨੇ ਬੱਚੇ ਦੇ ਪਿਤਾ ਨੂੰ ਇਸ਼ਾਰਿਆਂ ਨਾਲ ਪੁੱਛਿਆ ਕਿ ਉਹ ਬੱਚੇ ਦਾ ਨਾਮ ਕੀ ਰੱਖਣਾ ਚਾਹੁੰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਉਹ ਦੇ ਪਿਤਾ ਵੱਲ ਸੈਨਤ ਕੀਤੀ ਜੋ ਉਹ ਦਾ ਕੀ ਨਾਉਂ ਰੱਖਿਆ ਚਾਹੁੰਦਾ ਹੈ
Punjabi ERV
ਤਦ ਉਨ੍ਹਾਂ ਨੇ ਉਸਦੇ ਪਿਤਾ ਵੱਲ ਇਸ਼ਾਰਾ ਕੀਤਾ “ਉਹ ਉਸਦਾ ਕੀ ਨਾਉਂ ਰੱਖਣਾ ਚਾਹੁੰਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہدے پئیو ولّ سَینتاں کِیتیاں پئی اوہ اوہدا کِیہ ناں رکھنا چاہندا اے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਬੱਚੇ ਦੇ ਪਿਤਾ ਵੱਲ ਇਸ਼ਾਰਾ ਕਰਕੇ ਜਾਣਨਾ ਚਾਹਿਆ ਕਿ ਉਹ ਬੱਚੇ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ।