Luke 10:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁੱਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁੱਟਿਆ ਜਾਵੇਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਕਫ਼ਰਨਾਹੂਮ ਦੇ ਲੋਕੋ, ਕੀ ਤੁਸੀਂ ਸਵਰਗ ਤੱਕ ਉੱਚੇ ਕੀਤੇ ਜਾਓਗੇ? ਨਹੀਂ, ਤੁਸੀਂ ਪਤਾਲ ਵਿੱਚ ਸੁੱਟ ਦਿੱਤੇ ਜਾਓਗੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹੇ ਕਫ਼ਰਨਹੂਮ ਦੇ ਲੋਕੋ, ਕੀ ਤੁਸੀਂ ਸਵਰਗ ਵਿੱਚ ਉੱਚੇ ਕੀਤੇ ਜਾਵੋਗੇ? ਨਹੀਂ, ਸਗੋਂ ਤੁਸੀਂ ਪਤਾਲ ਵਿੱਚ ਸੁੱਟੇ ਜਾਵੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੇ ਕਫ਼ਰਨਹੂਮ, ਕੀ ਤੂੰ ਅਕਾਸ਼ ਤੀਕਰ ਉੱਚਾ ਕੀਤਾ ਜਾਏਂਗਾ? ਤੂੰ ਤਾਂ ਸਗੋਂ ਪਤਾਲ ਤੋੜੀ ਉਤਾਰਿਆ ਜਾਏਂਗਾ!
Punjabi ERV
ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁਟਿਆ ਜ੍ਜਾਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اَے کَفرنحُوم کِیہ تُوں اسمان تِیکر اُچّا کِیتا جائیں گا؟ نئیں تُوں سگوں پاتال تِیکر اُتاریا جائیں گا۔
Punjabi Standard Bible (Punjabi Standard Bible) 2023
ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਕਦੇ ਨਹੀਂ! ਸਗੋਂ ਤੂੰ ਤਾਂ ਹੇਠਾਂ ਪਤਾਲ ਤੱਕ ਉਤਾਰਿਆ ਜਾਵੇਂਗਾ।