Luke 10:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਇੱਕ ਨੇਮ ਦਾ ਉਪਦੇਸ਼ਕ ਉੱਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸ ਨੇ ਕਿਹਾ, “ਗੁਰੂ ਜੀ! ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵਿਵਸਥਾ ਦਾ ਸਿੱਖਿਅਕ ਉੱਠ ਕੇ ਯਿਸੂ ਕੋਲ ਆਇਆ । ਉਸ ਨੇ ਯਿਸੂ ਨੂੰ ਪਰਖਣ ਦੇ ਲਈ ਉਹਨਾਂ ਤੋਂ ਪੁੱਛਿਆ, “ਗੁਰੂ ਜੀ, ਅਨੰਤ ਜੀਵਨ ਪ੍ਰਾਪਤ ਕਰਨ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਵਾਰ ਇੱਕ ਸ਼ਾਸਤਰੀ ਨੇ ਯਿਸ਼ੂ ਨੂੰ ਉਹਨਾਂ ਦੀ ਪਰਖ ਕਰਨ ਦੇ ਮਕਸਦ ਨਾਲ ਇਹ ਸਵਾਲ ਪੁੱਛਿਆ: “ਗੁਰੂ ਜੀ, ਮੈਂ ਸਦੀਪਕ ਜੀਵਨ ਪ੍ਰਾਪਤ ਕਰਨ ਲਈ ਕੀ ਕਰਾ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਇੱਕ ਸ਼ਰ੍ਹਾ ਦੇ ਸਿਖਾਉਨ ਵਾਲੇ ਨੇ ਉਹ ਦੇ ਪਰਤਾਉਣ ਲਈ ਖੜੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ?
Punjabi ERV
ਤੱਦ ਇੱਕ ਨੇਮ ਦਾ ਉਪਦੇਸ਼ਕ ਉਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸਨੇ ਕਿਹਾ, “ਗੁਰੂ ਜੀ! ਸਦੀਵੀ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو اِک شریعت دا سکھالن والا اُٹھیا تے ایہہ آکھ کے اوہدی ازمایش کِیتی پئی اَے اُستاد مَیں کِیہ کراں۔ پئی ہمیشہ دی زِندگی دا وارث ہوواں؟
Punjabi Standard Bible (Punjabi Standard Bible) 2023
ਤਦ ਇੱਕ ਬਿਵਸਥਾ ਦੇ ਸਿਖਾਉਣ ਵਾਲੇ ਨੇ ਉਸ ਨੂੰ ਪਰਖਣ ਲਈ ਖੜ੍ਹੇ ਹੋ ਕੇ ਕਿਹਾ, “ਗੁਰੂ ਜੀ, ਮੈਂ ਕੀ ਕਰਾਂ ਕਿ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?”