Luke 10:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪੜ੍ਹਿਆ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਤੋਂ ਪੁੱਛਿਆ, “ ਪਵਿੱਤਰ-ਗ੍ਰੰਥ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਦਾ ਕੀ ਅਰਥ ਸਮਝਦਾ ਹੈਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਪੁੱਛਿਆ, “ਕਾਨੂੰਨ ਵਿੱਚ ਜੋ ਲਿਖਿਆ ਹੋਇਆ ਹੈ, ਉਸ ਬਾਰੇ ਤੁਹਾਡਾ ਕੀ ਕਹਿਣਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਆਖਿਆ ਕਿ ਤੁਰੇਤ ਵਿੱਚ ਕੀ ਲਿੱਖਿਆ ਹੋਇਆ ਹੈ? ਤੂੰ ਕਿੱਕੁਰ ਪੜ੍ਹਦਾਂ ਹੈਂ?
Punjabi ERV
ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪਢ਼ਿਆ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہنوں آکھیا۔ توریت وِچ کِیہ لِکھیا ہویا اے تُوں کِیویں پڑھنا ایں؟
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਬਿਵਸਥਾ ਵਿੱਚ ਕੀ ਲਿਖਿਆ ਹੈ? ਤੂੰ ਇਸ ਨੂੰ ਕਿਵੇਂ ਪੜ੍ਹਦਾ ਹੈਂ?”