Luke 10:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁੱਛਣ ਵਿੱਚ ਸਹੀ ਸੀ, ਇਸ ਲਈ ਉਸ ਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਵਸਥਾ ਦੇ ਸਿੱਖਿਅਕ ਨੇ ਆਪਣੇ ਆਪ ਨੂੰ ਠੀਕ ਸਿੱਧ ਕਰਨ ਦੇ ਲਈ ਯਿਸੂ ਤੋਂ ਪੁੱਛਿਆ, “ਮੇਰਾ ਗੁਆਂਢੀ ਕੌਣ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਪ ਨੂੰ ਸਹੀ ਸਾਬਤ ਕਰਨ ਦੇ ਮਕਸਦ ਨਾਲ, ਉਸਨੇ ਯਿਸ਼ੂ ਨੂੰ ਪੁੱਛਿਆ, “ਤਾਂ ਮੈਨੂੰ ਦੱਸੋ ਕਿ ਮੇਰਾ ਗੁਆਂਢੀ ਕੌਣ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਜੋ ਚਾਹੁੰਦਾ ਸੀ ਭਈ ਆਪਣੇ ਤਾਈਂ ਸੱਚਾ ਠਹਿਰਾਵੇ ਯਿਸੂ ਨੂੰ ਕਿਹਾ,ਫੇਰ ਕੌਣ ਹੈ ਮੇਰਾ ਗੁਆਂਢੀ?
Punjabi ERV
ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁਛਣ ਵਿੱਚ ਸਹੀ ਸੀ, ਇਸ ਲਈ ਉਸਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس ایس مطلب نال پئی اپنے آپ نُوں سَچّا ٹھہراوے۔ یِسُوع نُوں آکھیا۔ فیر میرا گوانڈھی کیہڑا ہویا۔
Punjabi Standard Bible (Punjabi Standard Bible) 2023
ਪਰ ਉਸ ਨੇ ਆਪਣੇ ਆਪ ਨੂੰ ਸੱਚਾ ਸਾਬਤ ਕਰਨ ਲਈ ਉਸ ਨੂੰ ਕਿਹਾ, “ਤਾਂ ਮੇਰਾ ਗੁਆਂਢੀ ਕੌਣ ਹੈ?”