Luke 10:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਇੱਕ ਹੈਕਲ ਦਾ ਸੇਵਕ ਵੀ ਉਸ ਥਾਂ ਤੇ ਆ ਪਹੁੰਚਿਆ । ਪਰ ਉਹ ਵੀ ਉਸ ਨੂੰ ਦੇਖ ਕੇ ਕੰਨੀ ਕਤਰਾ ਕੇ ਅੱਗੇ ਲੰਘ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਇੱਕ ਲੇਵੀ ਵੀ ਉਸੇ ਜਗ੍ਹਾ ਆਇਆ, ਉਸਦੀ ਨਜ਼ਰ ਉਸ ਉੱਤੇ ਪੈ ਗਈ, ਤਾਂ ਉਹ ਵੀ ਦੂਜੇ ਪਾਸੇ ਤੋਂ ਲੰਘ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਹ ਨੂੰ ਵੇਖ ਕੇ ਲਾਂਭੇ ਹੋ ਕੇ ਲੰਘ ਗਿਆ
Punjabi ERV
ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے طرح اِک لاوی وی اوس تھاں آیا تے اوہ وی اوہنوں ویکھ کے پریوں لنگھ گیا۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਇੱਕ ਲੇਵੀ ਵੀ ਉਸ ਥਾਂ 'ਤੇ ਆਇਆ ਅਤੇ ਉਸ ਨੂੰ ਵੇਖ ਕੇ ਦੂਜੇ ਪਾਸਿਓਂ ਦੀ ਹੋ ਕੇ ਲੰਘ ਗਿਆ।