Luke 10:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿੱਥੇ ਉਹ ਅੱਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਇੱਕ ਸਾਮਰੀ ਯਾਤਰੀ ਉਸ ਕੋਲ ਆ ਪਹੁੰਚਿਆ । ਜਦੋਂ ਸਾਮਰੀ ਨੇ ਉਸ ਨੂੰ ਇਸ ਹਾਲਤ ਵਿੱਚ ਦੇਖਿਆ ਤਾਂ ਉਸ ਦਾ ਦਿਲ ਦਇਆ ਨਾਲ ਭਰ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਸਾਮਰਿਯਾ ਵਾਸੀ ਵੀ ਇਸੇ ਰਸਤੇ ਵਿੱਚੋਂ ਦੀ ਲੰਘਿਆ ਅਤੇ ਉਸ ਸਥਾਨ ਤੇ ਪਹੁੰਚ ਗਿਆ। ਜਦੋਂ ਉਸਦੀ ਨਜ਼ਰ ਜ਼ਖਮੀ ਵਿਅਕਤੀ ਉੱਤੇ ਪਈ ਤਾਂ ਉਹ ਤਰਸ ਨਾਲ ਭਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਆਇਆ
Punjabi ERV
ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿਥੇ ਉਹ ਅਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇਡ਼ੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اِک سامری راہی اوسے تھاں آیا تے اوہنوں ویکھ کے ترس کھادا۔
Punjabi Standard Bible (Punjabi Standard Bible) 2023
ਫਿਰ ਇੱਕ ਸਾਮਰੀ ਯਾਤਰਾ ਕਰਦਾ ਹੋਇਆ ਉੱਥੇ ਆਇਆ ਅਤੇ ਉਸ ਨੂੰ ਵੇਖ ਕੇ ਤਰਸ ਨਾਲ ਭਰ ਗਿਆ