Luke 10:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਵਿਵਸਥਾ ਦੇ ਸਿੱਖਿਅਕ ਤੋਂ ਪੁੱਛਿਆ, “ਤੇਰੇ ਵਿਚਾਰ ਵਿੱਚ ਇਹਨਾਂ ਤਿੰਨਾਂ ਵਿੱਚੋਂ ਕਿਹੜਾ ਆਦਮੀ ਉਸ ਦਾ ਗੁਆਂਢੀ ਨਿਕਲਿਆ ਜੋ ਡਾਕੂਆਂ ਵਿੱਚ ਘਿਰ ਗਿਆ ਸੀ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੁਣ ਮੈਨੂੰ ਇਹ ਦੱਸ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚੋਂ ਡਾਕੂਆਂ ਦੁਆਰਾ ਜ਼ਖਮੀ ਵਿਅਕਤੀ ਦਾ ਗੁਆਂਢੀ ਕੌਣ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਮਨੁੱਖ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਉਨ੍ਹਾਂ ਤੇਹਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਮਾਲੂਮ ਹੁੰਦਾ ਹੈ?
Punjabi ERV
ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن تیری سمجھ وِچ ایہناں تِنّاں وِچوں اوس بندے دا جیہڑا ڈاکُوؤاں وِچ جا پیا سی کیہڑا گوانڈھی بنیا۔
Punjabi Standard Bible (Punjabi Standard Bible) 2023
ਸੋ ਤੇਰੀ ਸਮਝ ਵਿੱਚ ਇਨ੍ਹਾਂ ਤਿੰਨਾਂ ਵਿੱਚੋਂ ਉਸ ਵਿਅਕਤੀ ਦਾ, ਜਿਹੜਾ ਡਾਕੂਆਂ ਦੇ ਹੱਥ ਪੈ ਗਿਆ ਸੀ, ਗੁਆਂਢੀ ਕੌਣ ਹੋਇਆ?”