Luke 10:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸ ਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਵਸਥਾ ਦੇ ਸਿੱਖਿਅਕ ਨੇ ਉੱਤਰ ਦਿੱਤਾ, “ਉਹ ਜਿਸ ਨੇ ਉਸ ਉੱਤੇ ਦਇਆ ਕੀਤੀ ।” ਯਿਸੂ ਨੇ ਉਸ ਨੂੰ ਕਿਹਾ, “ਜਾ, ਤੂੰ ਵੀ ਇਸੇ ਤਰ੍ਹਾਂ ਕਰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸ਼ਾਸਤਰੀ ਨੇ ਉੱਤਰ ਦਿੱਤਾ, “ਉਹ ਜਿਸ ਨੇ ਉਸ ਤੇ ਤਰਸ ਖਾਧਾ।” ਯਿਸ਼ੂ ਨੇ ਉਸ ਨੂੰ ਕਿਹਾ, “ਜਾ ਅਤੇ ਤੂੰ ਵੀ ਉਸੇ ਤਰ੍ਹਾਂ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲਿਆ, ਜਿਹ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਹ ਨੂੰ ਆਖਿਆ, ਤੂੰ ਵੀ ਜਾ ਕੇ ਏਵੇਂ ਹੀ ਕਰ।।
Punjabi ERV
ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ آکھن لگّا۔ اوہ جِس اوہدے اُتّے مِہربانی کِیتی۔ یِسُوع اوہنوں آکھیا جا تُوں وی ایویں ای کر۔
Punjabi Standard Bible (Punjabi Standard Bible) 2023
ਉਸ ਨੇ ਉੱਤਰ ਦਿੱਤਾ, “ਜਿਸ ਨੇ ਉਸ ਉੱਤੇ ਦਇਆ ਕੀਤੀ।” ਤਦ ਯਿਸੂ ਨੇ ਉਸ ਨੂੰ ਕਿਹਾ, “ਜਾ, ਤੂੰ ਵੀ ਇਸੇ ਤਰ੍ਹਾਂ ਕਰ।”