Luke 10:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਅਤੇ ਉਹਨਾਂ ਦੇ ਚੇਲੇ ਯਾਤਰਾ ਕਰਦੇ ਕਰਦੇ ਇੱਕ ਪਿੰਡ ਵਿੱਚ ਪਹੁੰਚੇ । ਉੱਥੇ ਮਾਰਥਾ ਨਾਂ ਦੀ ਇੱਕ ਔਰਤ ਨੇ ਯਿਸੂ ਨੂੰ ਆਪਣੇ ਘਰ ਵਿੱਚ ਠਹਿਰਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਅਤੇ ਉਹਨਾਂ ਦੇ ਚੇਲੇ ਇੱਕ ਪਿੰਡ ਗਏ ਸਨ ਜਿੱਥੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਹਨਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਾਂ ਓਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਜਾ ਵੜਿਆ ਅਤੇ ਮਾਰਥਾ ਨਾਉਂ ਦੀ ਇੱਕ ਜਨਾਨੀ ਨੇ ਉਹ ਨੂੰ ਆਪਣੇ ਘਰ ਉਤਾਰਿਆ
Punjabi ERV
ਜਦੋਂ ਯਿਸੂ ਅਤੇ ਉਸਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸਨੂੰ ਆਪਣੇ ਘਰ ਨਿਉਂਤਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِنج ہویا پئی اوہ جاندِیاں اِک پِنڈ وِچ اَپڑے تے مرتھا ناں دی اِک زنانی اوہنوں اپنے گھر اُتاریا۔
Punjabi Standard Bible (Punjabi Standard Bible) 2023
ਫਿਰ ਜਦੋਂ ਉਹ ਤੁਰੇ ਜਾਂਦੇ ਸਨ ਤਾਂ ਯਿਸੂ ਨੇ ਇੱਕ ਪਿੰਡ ਵਿੱਚ ਪ੍ਰਵੇਸ਼ ਕੀਤਾ ਅਤੇ ਮਾਰਥਾ ਨਾਮਕ ਇੱਕ ਔਰਤ ਨੇ ਉਸ ਦਾ ਆਪਣੇ ਘਰ ਸੁਆਗਤ ਕੀਤਾ।