Luke 10:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸ ਦੇ ਬਚਨ ਸੁਣ ਰਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਰਥਾ ਦੀ ਇੱਕ ਭੈਣ ਸੀ ਜਿਸ ਦਾ ਨਾਂ ਮਰੀਅਮ ਸੀ । ਮਰੀਅਮ ਪ੍ਰਭੂ ਯਿਸੂ ਦੇ ਚਰਨਾਂ ਵਿੱਚ ਬੈਠ ਕੇ ਉਹਨਾਂ ਦਾ ਉਪਦੇਸ਼ ਸੁਣਨ ਲੱਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੀ ਇੱਕ ਭੈਣ ਸੀ, ਜਿਸਦਾ ਨਾਮ ਮਰਿਯਮ ਸੀ। ਉਹ ਪ੍ਰਭੂ ਦੇ ਚਰਨਾਂ ਵਿੱਚ ਬੈਠ ਗਈ ਅਤੇ ਉਹਨਾਂ ਦੇ ਬਚਨ ਸੁਨਣ ਲੱਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਰਿਯਮ ਕਰਕੇ ਉਹ ਦੀ ਇੱਕ ਭੈਣ ਸੀ ਜਿਹੜੀ ਪ੍ਰਭੁ ਦੇ ਚਰਨਾਂ ਕੋਲ ਬੈਠ ਕੇ ਉਹ ਦਾ ਬਚਨ ਸੁਣਦੀ ਸੀ
Punjabi ERV
ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸਦੇ ਬਚਨ ਸੁਣ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی اِک بھین مریم ناں سی۔ اوہ یِسُوع دے پیراں کول بَہہ کے اوہدا کلام پئی سُن دی سی۔
Punjabi Standard Bible (Punjabi Standard Bible) 2023
ਉਸ ਦੀ ਮਰਿਯਮ ਨਾਮਕ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਵਚਨ ਸੁਣ ਰਹੀ ਸੀ।