Luke 10:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਨਾਲ ਬਟੂਆ, ਝੋਲੀ, ਜੁੱਤੀ ਨਾ ਲੈਣਾ । ਰਾਹ ਵਿੱਚ ਕਿਸੇ ਨੂੰ ਨਮਸਕਾਰ ਨਾ ਕਰਨਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਨਾਲ ਨਾ ਤਾਂ ਪੈਸਾ, ਨਾ ਝੋਲਾ ਅਤੇ ਨਾ ਹੀ ਜੁੱਤੇ ਲੈ ਕੇ ਜਾਣਾ। ਰਾਹ ਵਿੱਚ ਕਿਸੇ ਦੀ ਸੁੱਖ-ਸਾਂਦ ਪੁੱਛਣ ਤੇ ਆਪਣਾ ਸਮਾਂ ਨਾ ਬਤੀਤ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ
Punjabi ERV
ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁਤ੍ਤੇ ਵਗੈਰਾ ਨਾ ਚੁੱਕਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نا بٹوا لے جاؤ نا جھولی نا جُتِّیاں۔ تے راہ وِچ کِسے نُوں سلام نا کرو۔
Punjabi Standard Bible (Punjabi Standard Bible) 2023
ਤੁਸੀਂ ਨਾ ਬਟੂਆ, ਨਾ ਥੈਲਾ ਅਤੇ ਨਾ ਜੁੱਤੀ ਲੈ ਕੇ ਜਾਓ ਅਤੇ ਨਾ ਹੀ ਰਾਹ ਵਿੱਚ ਕਿਸੇ ਨੂੰ ਸਲਾਮ ਕਰੋ।