Luke 10:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਮਾਰਥਾ ਨੂੰ ਉੱਤਰ ਦਿੱਤਾ, “ਮਾਰਥਾ, ਮਾਰਥਾ, ਤੂੰ ਬਹੁਤ ਸਾਰੀਆਂ ਚੀਜ਼ਾਂ ਦੇ ਲਈ ਚਿੰਤਾ ਕਰਦੀ ਹੈਂ ਅਤੇ ਪਰੇਸ਼ਾਨ ਰਹਿੰਦੀ ਹੈਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮਾਰਥਾ, ਮਾਰਥਾ,” ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਬਹੁਤ ਸਾਰੇ ਵਿਸ਼ਿਆਂ ਬਾਰੇ ਚਿੰਤਾ ਕਰਦੀ ਹੈ ਅਤੇ ਘਬਰਾਉਂਦੀ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਪ੍ਰਭੁ ਨੇ ਉਹ ਨੂੰ ਉੱਤਰ ਦਿੱਤਾ, ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ
Punjabi ERV
ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہنوں جواب دِتّا مرتھا مرتھا! تُوں کِنیاں بھوتیاں شیواں دی فِکر وِچ پَے کے گھابر گئی ایں۔
Punjabi Standard Bible (Punjabi Standard Bible) 2023
ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਮਾਰਥਾ, ਮਾਰਥਾ, ਤੂੰ ਬਹੁਤੀਆਂ ਗੱਲਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।