Luke 10:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੇਵਲ ਇੱਕ ਹੀ ਚੀਜ਼ ਦੀ ਲੋੜ ਹੈ ਜੋ ਉੱਤਮ ਹੈ । ਮਰੀਅਮ ਨੇ ਉਸ ਨੂੰ ਚੁਣ ਲਿਆ ਹੈ । ਉਹ ਉਸ ਤੋਂ ਖੋਹੀ ਨਹੀਂ ਜਾਵੇਗੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਕੁਝ ਚੀਜ਼ਾ ਦੀ ਲੋੜ ਹੈ, ਅਸਲ ਵਿੱਚ ਸਿਰਫ ਇੱਕ। ਮਰਿਯਮ ਨੇ ਸੱਭ ਤੋਂ ਵਧੀਆ ਹਿੱਸਾ ਚੁਣਿਆ ਹੈ ਜੋ ਉਸ ਤੋਂ ਕਦੇ ਵੱਖ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸਿੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।।
Punjabi ERV
ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اِکّو شے دی لوڑ اے۔ مریم تے چَنگا حِصّہ پسند کِیتا اے۔ اوہ اوہدے توں کھوہیا نا جاوے گا۔
Punjabi Standard Bible (Punjabi Standard Bible) 2023
ਪਰ ਇੱਕੋ ਗੱਲ ਜ਼ਰੂਰੀ ਹੈ; ਮਰਿਯਮ ਨੇ ਤਾਂ ਉਸ ਉੱਤਮ ਹਿੱਸੇ ਨੂੰ ਚੁਣਿਆ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।”