Luke 10:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਉਸ ਘਰ ਵਿੱਚ ਕੋਈ ਸ਼ਾਂਤੀ ਦਾ ਚਾਹਵਾਨ ਹੋਵੇਗਾ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਉਸ ਨਾਲ ਹੋਵੇਗੀ, ਨਹੀਂ ਤਾਂ ਤੁਹਾਡੇ ਕੋਲ ਮੁੜ ਆਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਉਹ ਲੋਕ ਜੋ ਉੱਥੇ ਰਹਿੰਦੇ ਹਨ ਸ਼ਾਤੀਪੂਰਣ ਹਨ, ਤਾਂ ਸ਼ਾਤੀ ਉਹਨਾਂ ਤੇ ਬਣੀ ਰਹੇਗੀ, ਨਹੀਂ ਤਾਂ ਸ਼ਾਂਤੀ ਤੁਹਾਡੇ ਕੋਲ ਵਾਪਸ ਆ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਸ਼ਾਂਤੀ ਦਾ ਪੁੱਤ੍ਰ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਮੁੜ ਤੁਹਾਡੇ ਕੋਲ ਆ ਜਾਵੇਗੀ
Punjabi ERV
ਜੇਕਰ ਉਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی سلامتی دا پُتر اوتھے ہوئے تُہاڈا سلام اوہدے اُتّے ٹھیرے گا۔ نئیں تے تُہاڈے اُتّے مُڑ آئے گا۔
Punjabi Standard Bible (Punjabi Standard Bible) 2023
ਜੇ ਉੱਥੇ ਕੋਈ ਸ਼ਾਂਤੀ ਦੇ ਯੋਗ ਹੋਵੇਗਾ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਤੁਹਾਡੇ ਕੋਲ ਮੁੜ ਆਵੇਗੀ।