Luke 10:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੁਸੀਂ ਕਿਸੇ ਸ਼ਹਿਰ ਵਿੱਚ ਜਾਓ ਅਤੇ ਉਸ ਸ਼ਹਿਰ ਦੇ ਲੋਕ ਤੁਹਾਡਾ ਸੁਆਗਤ ਕਰਨ, ਜੋ ਕੁਝ ਉਹ ਤੁਹਾਡੇ ਅੱਗੇ ਖਾਣ ਲਈ ਰੱਖਣ, ਉਹ ਹੀ ਖਾਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਤੁਸੀਂ ਕਿਸੇ ਨਗਰ ਵਿੱਚ ਵੜਦੇ ਹੋ ਅਤੇ ਲੋਕ ਤੁਹਾਨੂੰ ਖੁਸ਼ੀ ਨਾਲ ਸਵੀਕਾਰ ਕਰਦੇ ਹਨ, ਤਾਂ ਜੋ ਕੁਝ ਤੁਹਾਨੂੰ ਦਿੱਤਾ ਜਾਂਦਾ ਹੈ, ਉਹ ਖਾਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਨਗਰ ਵਿੱਚ ਤੁਸੀਂ ਵੜੋ ਅਤੇ ਓਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਸੋ ਖਾਓ
Punjabi ERV
ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس شہر وِچ وڑو تے اوہ شہر تُہانوں قبولے تاں جو کُجھ تُہاڈے اگّے رکھیا جائے کھاؤ۔
Punjabi Standard Bible (Punjabi Standard Bible) 2023
ਜਿਸ ਨਗਰ ਵਿੱਚ ਤੁਸੀਂ ਜਾਓ ਅਤੇ ਉਹ ਤੁਹਾਨੂੰ ਸਵੀਕਾਰ ਕਰਨ, ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਉਹ ਖਾਓ।