Luke 10:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉੱਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸ਼ਹਿਰ ਦੇ ਬਿਮਾਰਾਂ ਨੂੰ ਠੀਕ ਕਰਨਾ ਅਤੇ ਉੱਥੇ ਦੇ ਰਹਿਣ ਵਾਲਿਆਂ ਨੂੰ ਕਹਿਣਾ, ‘ਪਰਮੇਸ਼ਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਜਿਹੜੇ ਬਿਮਾਰ ਲੋਕਾਂ ਹਨ ਉਨ੍ਹਾਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ, ‘ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਥੋਂ ਦੇ ਰੋਗੀਆਂ ਨੂੰ ਚੰਗੇ ਕਰੋ ਅਤੇ ਉਨ੍ਹਾਂ ਨੂੰ ਕਹੋ ਭਈ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ
Punjabi ERV
ਅਤੇ ਉਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇਡ਼ੇ ਆ ਰਿਹਾ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس تھاں دے روگِیاں نُوں ولّ کرو۔ تے اوہناں نُوں ایہہ آکھو۔ پئی خُدا دی بادشاہی تُہاڈے نیڑے آئی اے۔
Punjabi Standard Bible (Punjabi Standard Bible) 2023
ਉੱਥੋਂ ਦੇ ਬਿਮਾਰਾਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਕਹੋ, ‘ਪਰਮੇਸ਼ਰ ਦਾ ਰਾਜ ਤੁਹਾਡੇ ਨੇੜੇ ਆ ਪਹੁੰਚਿਆ ਹੈ’।