Luke 11:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸ ਦੇ ਇੱਕ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿੱਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿੱਖਾਈ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦਿਨ ਯਿਸੂ ਕਿਸੇ ਥਾਂ ਪ੍ਰਾਰਥਨਾ ਕਰ ਰਹੇ ਸਨ । ਜਦੋਂ ਉਹ ਪ੍ਰਾਰਥਨਾ ਕਰ ਚੁੱਕੇ ਤਾਂ ਉਹਨਾਂ ਦੇ ਇੱਕ ਚੇਲੇ ਨੇ ਉਹਨਾਂ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾਓ, ਜਿਸ ਤਰ੍ਹਾਂ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਆਪਣੇ ਚੇਲਿਆਂ ਨੂੰ ਸਿਖਾਈ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਯਿਸ਼ੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਹੇ ਸਨ। ਜਦੋਂ ਉਹ ਪ੍ਰਾਰਥਨਾ ਕਰ ਚੁੱਕੇ ਤਾਂ ਚੇਲਿਆਂ ਵਿੱਚੋਂ ਇੱਕ ਨੇ ਕਿਹਾ, “ਪ੍ਰਭੂ ਜੀ, ਸਾਨੂੰ ਵੀ ਪ੍ਰਾਰਥਨਾ ਕਰਨਾ ਸਿਖਾਓ, ਜਿਵੇਂ ਯੋਹਨ ਨੇ ਆਪਣੇ ਚੇਲਿਆਂ ਨੂੰ ਸਿਖਾਇਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਉਹ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਰ ਜਾਂ ਕਰ ਹਟਿਆ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾਲ ਜਿਵੇਂ ਯੂਹੰਨਾ ਨੇ ਭੀ ਆਪਣੇ ਚੇਲਿਆਂ ਨੂੰ ਸਿਖਾਲੀ
Punjabi ERV
ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸਦੇ ਇੱਕ ਚੇਲੇ ਨੇ ਉਸਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿਖਾਈ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویاں پئی اوہ کِسے تھاں دُعا منگدا سی۔ جد منگ لئی تے اوہدے شاگِرداں وِچوں اِک نے اوہنوں آکھیا۔ اے خُداوندا سانُوں دُعا منگنی سِکھا جیویں یُوحنّا وی اپنے شاگِرداں نُوں سِکھا لیا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰ ਰਿਹਾ ਸੀ ਅਤੇ ਜਦੋਂ ਕਰ ਹਟਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਕਿਹਾ, “ਪ੍ਰਭੂ, ਸਾਨੂੰ ਪ੍ਰਾਰਥਨਾ ਕਰਨਾ ਸਿਖਾ ਜਿਵੇਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਇਆ।”