Luke 11:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿੱਛੂ ਦੇਵੋਂਗੇ? ਨਹੀਂ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਆਂਡਾ ਮੰਗੇ ਤਾਂ ਕੀ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਂ ਜੇ ਉਹ ਅੰਡਾ ਮੰਗੇ ਤਾਂ ਉਸ ਨੂੰ ਬਿੱਛੂ ਦੇਵੇ?
Punjabi Bible 2016 - ਪਵਿੱਤਰ ਬਾਈਬਲ O.V.
ਯਾ ਜੇ ਆਂਡਾ ਮੰਗੇ ਤਾਂ ਉਹ ਨੂੰ ਬਿੱਛੂ ਦੇਵੇਗਾ?
Punjabi ERV
ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿਛੂ ਦੇਵੋਂਗੇ? ਨਹੀਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے آنڈا منگے تے اوہنوں ٹُھوہاں دیوے؟
Punjabi Standard Bible (Punjabi Standard Bible) 2023
ਜਾਂ ਆਂਡਾ ਮੰਗੇ ਅਤੇ ਉਸ ਨੂੰ ਬਿੱਛੂ ਦੇਵੇ?