Luke 11:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣੇ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ ਤਾਂ ਸਵਰਗੀ ਪਿਤਾ ਹੋਰ ਵੀ ਵੱਧ ਕੇ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਹੀਂ ਦੇਣਗੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਦੁਸ਼ਟ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਪਵਿੱਤਰ ਆਤਮਾ ਨਹੀਂ ਦੇਵੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ! ।।
Punjabi ERV
ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے تُسی بُرے ہو کے اپنے بالاں نُوں چَنگیاں شیواں دیناں جان دے ہو۔ تے اوہ باپ جیہڑا اسمان دا اے اوہناں نُوں جیہڑے اوہدے توں منگدے نیں۔ پاک رُوح ضرُور دیوے گا۔
Punjabi Standard Bible (Punjabi Standard Bible) 2023
ਸੋ ਜੇ ਤੁਸੀਂ ਬੁਰੇ ਹੋ ਕੇ ਆਪਣੇ ਬੱਚਿਆਂ ਨੂੰ ਚੰਗੀਆਂ ਵਸਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਹੋਰ ਵੀ ਵਧਕੇ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!”