Luke 11:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹਨਾਂ ਵਿੱਚੋਂ ਕੁਝ ਲੋਕ ਕਹਿਣ ਲੱਗੇ, “ਉਹ ਅਸ਼ੁੱਧ ਆਤਮਾਵਾਂ ਦੇ ਹਾਕਮ ਬਾਲਜ਼ਬੂਲ ਦੀ ਮਦਦ ਨਾਲ ਅਸ਼ੁੱਧ ਆਤਮਾਵਾਂ ਨੂੰ ਕੱਢਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਕੁਝ ਲੋਕਾਂ ਨੇ ਕਿਹਾ, “ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਵਿੱਚੋਂ ਕਿੰਨਿਆਂ ਨੇ ਆਖਿਆ ਜੋ ਉਹ ਭੂਤਾਂ ਦੇ ਸਰਦਾਰ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ
Punjabi ERV
ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਤ ਦੀ ਸਹਾਇਤਾ ਨਾਲ ਭੂਤਾਂ ਨੂੰ ਕਢ੍ਢਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر کئی اوہناں وِچوں آکھن لگّے۔ پئی اوہ تے بد رُوحاں دے سردار بَعلزبُول دی ولّوں بدرُوحاں نُوں کڈھ دا اے۔
Punjabi Standard Bible (Punjabi Standard Bible) 2023
ਪਰ ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਉਹ ਦੁਸ਼ਟ ਆਤਮਾਵਾਂ ਦੇ ਪ੍ਰਧਾਨ ਬਆਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾਵਾਂ ਨੂੰ ਕੱਢਦਾ ਹੈ।”