Luke 11:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਜੇ ਪਾਸੇ ਮੈਂ ਪਰਮੇਸ਼ੁਰ ਦੀ ਸ਼ਕਤੀ ਦੀ ਸਹਾਇਤਾ ਨਾਲ ਭੂਤ ਬਾਹਰ ਕੱਢਦਾ ਹਾਂ। ਇਸਦਾ ਅਰਥ ਇਹ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਪਹੁੰਚਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਮੈਂ ਪਰਮੇਸ਼ਰ ਦੀ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ਰ ਦਾ ਰਾਜ ਤੁਹਾਡੇ ਕੋਲ ਆ ਪਹੁੰਚਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਮੈਂ ਪਰਮੇਸ਼ਵਰ ਦੀ ਸ਼ਕਤੀ ਨਾਲ ਦੁਸ਼ਟ ਆਤਮਾ ਨੂੰ ਕੱਢਦਾ ਹਾਂ ਤਾਂ ਪਰਮੇਸ਼ਵਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਮੈਂ ਪਰਮੇਸ਼ੁਰ ਦੀ ਉਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਸਾਂ ਉੱਤੇ ਆ ਪਹੁੰਚਿਆਂ ਹੈ
Punjabi ERV
ਦੂਜੇ ਪਾਸੇ ਮੈਂ ਪਰਮੇਸ਼ੁਰ ਦੀ ਸ਼ਕਤੀ ਦੀ ਸਹਾਇਤਾ ਨਾਲ ਭੂਤ ਬਾਹਰ ਕਢ੍ਢਦਾ ਹਾਂ। ਇਸਦਾ ਅਰਥ ਇਹ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਪਹੁੰਚਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے مَیں خُدا دی اُنگلی نال بد رُوحاں نُوں کڈھناں آں۔ تے خُدا دا راج تُہاڈے کول آ پہنچیا۔
Punjabi Standard Bible (Punjabi Standard Bible) 2023
ਪਰ ਜੇ ਮੈਂ ਪਰਮੇਸ਼ਰ ਦੀ ਉਂਗਲ ਨਾਲ ਦੁਸ਼ਟ ਆਤਮਾਵਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ।