Luke 11:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰ ਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰੱਖਿਅਤ ਹੁੰਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਇੱਕ ਤਾਕਤਵਰ ਆਦਮੀ ਹਥਿਆਰਬੰਦ ਹੋ ਕੇ ਆਪਣੇ ਘਰ ਦੀ ਸੁਰੱਖਿਆ ਕਰਦਾ ਹੈ ਤਾਂ ਉਸ ਦਾ ਮਾਲ ਸੁਰੱਖਿਅਤ ਰਹਿੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਇੱਕ ਤਾਕਤਵਰ ਆਦਮੀ ਹਥਿਆਰਾਂ ਨਾਲ ਪੂਰੀ ਤਰ੍ਹਾਂ ਲੈਸ ਹੁੰਦਾ ਹੈ ਅਤੇ ਆਪਣੇ ਘਰ ਦੀ ਦੇਖਭਾਲ ਕਰਦਾ ਹੈ, ਤਾਂ ਉਸਦੀ ਸੰਪਤੀ ਸੁਰੱਖਿਅਤ ਰਹਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਈ ਜ਼ੋਰਾਵਰ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਹ ਦਾ ਮਾਲ ਬਚ ਰਹਿੰਦਾ ਹੈ
Punjabi ERV
“ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰਖਿਅਤ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد کوئی زوراور بندہ ہتّھیار بَنّھ کے اپنے گھر دا پَہرا دیوے تے اوہدے مال دی حفاظت ہوندی اے۔
Punjabi Standard Bible (Punjabi Standard Bible) 2023
ਜਦੋਂ ਕੋਈ ਤਾਕਤਵਰ ਵਿਅਕਤੀ ਹਥਿਆਰ ਲੈ ਕੇ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ-ਧਨ ਸੁਰੱਖਿਅਤ ਰਹਿੰਦਾ ਹੈ।