Luke 11:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਵਾਪਸ ਆਉਂਦਾ ਹੈ ਅਤੇ ਜਦੋਂ ਉਹ ਉਸ ਥਾਂ ਨੂੰ ਸਾਫ਼ ਅਤੇ ਸੱਜਿਆ ਸਵਰਿਆ ਵੇਖਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਫਿਰ ਉਸ ਘਰ ਵਿੱਚ ਆਉਂਦੀ ਹੈ । ਉਹ ਉਸ ਘਰ ਨੂੰ ਝਾੜਿਆ ਅਤੇ ਸਜਿਆ ਹੋਇਆ ਦੇਖਦੀ ਹੈ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਆ ਕੇ ਉਸਨੂੰ ਖਾਲੀ ਅਤੇ ਸਾਫ-ਸੁਥਰਾ ਹੋਇਆ ਵੇਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਆਣ ਕੇ ਉਨ੍ਹਾਂ ਨੂੰ ਝਾੜਿਆ ਸੁਆਰਿਆ ਵੇਖਦਾ ਹੈ
Punjabi ERV
ਫ਼ਿਰ ਉਹ ਵਾਪਸ ਆਉਂਦਾ ਹੈ ਅਤੇ ਜਦੋਂ ਉਹ ਉਸ ਥਾਂ ਨੂੰ ਸਾਫ਼ ਅਤੇ ਸਜਿਆ ਸ੍ਸਵਰਿਆ ਵੇਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آ کے اوہنوں جھاڑیا تے سنواریا ہویا ویکھدی اے۔
Punjabi Standard Bible (Punjabi Standard Bible) 2023
ਤਦ ਉਹ ਆ ਕੇ ਉਸ ਨੂੰ ਝਾੜਿਆ ਸੁਆਰਿਆ ਪਾਉਂਦੀ ਹੈ।