Luke 11:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਆਖਿਆ, “ਇਹ ਸੱਚ ਹੈ, ਪਰ ਉਹ ਲੋਕ ਵੱਧੇਰੇ ਧੰਨ ਹੋਣਗੇ ਜੋ ਪਰਮੇਸ਼ੁਰ ਦੇ ਬਚਨਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਦੇ ਮੁਤਾਬਿਕ ਹੀ ਚੱਲਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਇਹ ਸੱਚ ਹੈ, ਪਰ ਉਹ ਲੋਕ ਜ਼ਿਆਦਾ ਧੰਨ ਹਨ ਜਿਹੜੇ ਪਰਮੇਸ਼ਰ ਦਾ ਵਚਨ ਸੁਣਦੇ ਅਤੇ ਉਸ ਦੀ ਪਾਲਣਾ ਕਰਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਕਿਹਾ, “ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ਵਰ ਦੇ ਬਚਨਾਂ ਨੂੰ ਸੁਣਦੇ ਅਤੇ ਇਸ ਨੂੰ ਮੰਨਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਹਾਂ, ਪਰ ਧੰਨ ਹੋਣਗੇ ਓਹ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।।
Punjabi ERV
ਪਰ ਯਿਸੂ ਨੇ ਆਖਿਆ, “ਇਹ ਸੱਚ ਹੈ, ਪਰ ਉਹ ਲੋਕ ਵਧੇਰੇ ਧੰਨ ਹੋਣਗੇ ਜੋ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਦੇ ਮੁਤਾਬਿਕ ਹੀ ਚੱਲਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس آکھیا ہاں سگوں بُہتے دھنّ اوہ نیں جیہڑے خُدا دا کلام سُندے تے اوہدے اُتّے عمل کر دے نیں۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਹਾਂ, ਪਰ ਉਹ ਹੋਰ ਵੀ ਧੰਨ ਹਨ ਜਿਹੜੇ ਪਰਮੇਸ਼ਰ ਦਾ ਵਚਨ ਸੁਣਦੇ ਅਤੇ ਮੰਨਦੇ ਹਨ।”