Luke 11:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਲਈ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਨੀਨਵਾਹ ਸ਼ਹਿਰ ਦੇ ਲੋਕਾਂ ਲਈ ਯੋਨਾਹ ਨਬੀ ਇੱਕ ਚਿੰਨ੍ਹ ਸੀ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਇੱਕ ਚਿੰਨ੍ਹ ਠਹਿਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਤਰ੍ਹਾਂ ਯੋਨਾਹ ਨਬੀ ਨੀਨਵਾਹ ਸ਼ਹਿਰ ਦੇ ਲੋਕਾਂ ਲਈ ਇੱਕ ਚਿੰਨ੍ਹ ਸਨ, ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਇਸ ਪੀੜ੍ਹੀ ਦੇ ਲੋਕਾਂ ਲਈ ਚਿੰਨ੍ਹ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਤਰਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰਾਂ ਮਨੁੱਖ ਦਾ ਪੁੱਤ੍ਰ ਵੀ ਇਸ ਪੀਹੜੀ ਦੇ ਲੋਕਾਂ ਲਈ ਹੋਵੇਗਾ
Punjabi ERV
ਜਿਸ ਤਰ੍ਹਾਂ ਯੂਨਾਹ ਨੀਨ੍ਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀਢ਼ੀ ਲਈ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں یُوناہ نِینوہ دے لوکاں لئی نِشان ہویا اوسے طرح اِبنِ آدم وی ایس زمانے دے لوکاں لئی ہوئے گا۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਇੱਕ ਚਿੰਨ੍ਹ ਠਹਿਰਿਆ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਲਈ ਹੋਵੇਗਾ।