Luke 11:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਆਂ ਦੇ ਦਿਨ ਦੱਖਣ ਦੀ ਰਾਣੀ ਖੜ੍ਹੀ ਹੋਵੇਗੀ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਆਈ ਸੀ। ਅਤੇ ਵੇਖੋ ਇੱਥੇ ਕੋਈ ਸੁਲੇਮਾਨ ਨਾਲੋਂ ਵੀ ਵੱਡਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਿਆਂ ਵਾਲੇ ਦਿਨ ਦੱਖਣ ਦੀ ਮਹਾਰਾਣੀ ਖੜ੍ਹੀ ਹੋਵੇਗੀ ਅਤੇ ਉਹ ਇਸ ਪੀੜ੍ਹੀ ਦੇ ਲੋਕਾਂ ਨੂੰ ਦੋਸ਼ੀ ਸਿੱਧ ਕਰੇਗੀ । ਉਹ ਰਾਜਾ ਸੁਲੇਮਾਨ ਦੀਆਂ ਬੁੱਧੀ ਵਾਲੀਆਂ ਗੱਲਾਂ ਸੁਣਨ ਦੇ ਲਈ ਧਰਤੀ ਦੇ ਦੂਜੇ ਪਾਰ ਤੋਂ ਆਈ ਸੀ । ਪਰ ਦੇਖੋ, ਇੱਥੇ ਸੁਲੇਮਾਨ ਤੋਂ ਵੀ ਵੱਡਾ ਕੋਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੱਖਣ ਦੀ ਰਾਣੀ ਨਿਆਂ ਦੇ ਦਿਨ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਹਨਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸ਼ਲੋਮੋਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਇੱਥੇ ਉਹ ਹੈ ਜਿਹੜਾ ਸ਼ਲੋਮੋਨ ਨਾਲੋਂ ਵੀ ਵੱਡਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੱਖਣ ਦੀ ਰਾਣੀ ਅਦਾਲਤ ਵਿੱਚ ਇਸ ਪੀਹੜੀ ਦੇ ਲੋਕਾਂ ਦੇ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਏਥੇਂ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ
Punjabi ERV
ਨਿਰਣੇ ਦੇ ਦਿਨ ਦਖਣ ਦੀ ਰਾਣੀ ਖਢ਼ੀ ਹੋਵੇਗੀ ਅਤੇ ਇਸ ਪੀਢ਼ੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دَکھّن دی رانی عدالت وِچ ایس زمانے دیاں لوکاں نال اُٹھے گی۔ تے اوہناں نُوں مُجرم کرے گی۔ کیوں جو اوہ تے سُلیمان دی حِکمت سُنن لئی زمین دِیاں حداں توں آئی۔ تے ویکھو اِک جیہڑا سُلیمان نالوں وَڈا اے۔ ایتھے موجُود اے۔
Punjabi Standard Bible (Punjabi Standard Bible) 2023
ਨਿਆਂ ਦੇ ਦਿਨ ਦੱਖਣ ਦੀ ਰਾਣੀ ਇਸ ਪੀੜ੍ਹੀ ਦੇ ਲੋਕਾਂ ਨਾਲ ਖੜ੍ਹੀ ਹੋਵੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ, ਕਿਉਂਕਿ ਉਹ ਧਰਤੀ ਦੀ ਹੱਦੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਸੀ ਅਤੇ ਵੇਖੋ, ਇੱਥੇ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ।