Luke 11:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਵੀ ਦੀਵਾ ਜਗਾਕੇ ਉਸ ਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕੋਈ ਦੀਵਾ ਬਾਲ ਕੇ ਲੁਕਾਉਂਦਾ ਨਹੀਂ ਜਾਂ ਭਾਂਡੇ ਦੇ ਥੱਲੇ ਨਹੀਂ ਰੱਖਦਾ ਸਗੋਂ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਉਸ ਤੋਂ ਘਰ ਦੇ ਅੰਦਰ ਆਉਣ ਵਾਲਿਆਂ ਨੂੰ ਚਾਨਣ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕੋਈ ਵੀ ਦੀਵਾ ਜਗਾਕੇ ਉਸ ਨੂੰ ਲਕਾਉਂਦਾ ਨਹੀਂ ਹੈ ਅਤੇ ਨਾ ਹੀ ਕਿਸੇ ਭਾਂਡੇ ਹੇਠ ਦੀਵੇ ਨੂੰ ਰੱਖਦਾ ਹੈ; ਪਰ ਦੀਵੇ ਨੂੰ ਉੱਚੇ ਥਾਂ ਉੱਤੇ ਰੱਖਿਆ ਜਾਂਦਾ ਹੈ ਤਾਂ ਕਿ ਘਰ ਦੇ ਅੰਦਰ ਆਉਣ ਵਾਲੇ ਲੋਕ ਚਾਨਣ ਵੇਖ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਦੀਵਾ ਬਾਲ ਕੇ ਭੋਰੇ ਵਿੱਚ ਯਾਂ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦਾ ਹੈ ਭਈ ਅੰਦਰ ਆਉਣ ਵਾਲੇ ਚਾਨਣ ਵੇਖਣ
Punjabi ERV
“ਕੋਈ ਵੀ ਦੀਵਾ ਜਗਾਕੇ ਉਸਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸਨੂੰ ਸ਼ਮ੍ਹਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی دِیوا بال کے اوہلے یا ٹوپے ہیٹھ نئیں رکھدا۔ سگوں ڈیوڑی اُتّے رکھدا اے۔ تاں جو اندر آن والے چانن ویکھن۔
Punjabi Standard Bible (Punjabi Standard Bible) 2023
“ਕੋਈ ਦੀਵਾ ਬਾਲ ਕੇ ਇਸ ਨੂੰ ਗੁਪਤ ਸਥਾਨ ਵਿੱਚ ਜਾਂ ਟੋਕਰੇ ਹੇਠਾਂ ਨਹੀਂ, ਸਗੋਂ ਦੀਵਟ ਉੱਤੇ ਰੱਖਦਾ ਹੈ ਤਾਂਕਿ ਅੰਦਰ ਆਉਣ ਵਾਲਿਆਂ ਨੂੰ ਚਾਨਣ ਮਿਲੇ।