Luke 11:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਵੱਧਾਨ ਰਹਿਣਾ, ਕਿਤੇ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਨਾ ਹੋ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸੁਚੇਤ ਰਹਿ, ਤੇਰੇ ਅੰਦਰ ਦਾ ਚਾਨਣ ਹਨੇਰਾ ਨਾ ਹੋ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਗੱਲ ਨੂੰ ਨਿਸ਼ਚਤ ਕਰੋ ਕਿ ਤੁਹਾਡੇ ਅੰਦਰਲਾ ਚਾਨਣ ਕਿੱਤੇ ਹਨੇਰਾ ਨਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਵੇਖ ਕਿ ਉਹ ਚਾਨਣ ਜੋ ਤੇਰੇ ਵਿੱਚ ਹੈ ਕੀਤੇ ਅਨ੍ਹੇਰਾ ਨਾ ਹੋਵੇ
Punjabi ERV
ਇਸ ਲਈ ਸਾਵਧਾਨ ਰਹਿਣਾ, ਕਿਤੇ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਨਾ ਹੋ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھ فیر متے تیرے اندر دا چانن ہنیرا نا ہوئے۔
Punjabi Standard Bible (Punjabi Standard Bible) 2023
ਇਸ ਲਈ ਚੌਕਸ ਰਹਿ ਕਿ ਤੇਰੇ ਅੰਦਰ ਦਾ ਚਾਨਣ ਹਨੇਰਾ ਨਾ ਹੋ ਜਾਵੇ।