Luke 11:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਰੀਸੀ ਹੈਰਾਨ ਸੀ ਜਦੋਂ ਉਸ ਨੇ ਵੇਖਿਆ ਕਿ ਯਿਸੂ ਨੇ ਭੋਜਨ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਫ਼ਰੀਸੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ ਪੈਰ ਨਹੀਂ ਧੋਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫ਼ਰੀਸੀ ਇਹ ਦੇਖ ਕੇ ਹੈਰਾਨ ਰਹਿ ਗਿਆ ਕਿ ਯਿਸ਼ੂ ਨੇ ਖਾਣਾ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫ਼ਰੀਸੀ ਨੇ ਇਹ ਵੇਖ ਕੇ ਅਚਰਜ ਮੰਨਿਆ ਜੋ ਉਸ ਨੇ ਪਹਿਲਾਂ ਖਾਣ ਤੋਂ ਅੱਗੇ ਆਪਣੇ ਆਪ ਨੂੰ ਨਹੀਂ ਧੋਤਾ
Punjabi ERV
ਪਰ ਫ਼ਰੀਸੀ ਹੈਰਾਨ ਸੀ ਜਦੋਂ ਉਸਨੇ ਵੇਖਿਆ ਕਿ ਯਿਸੂ ਨੇ ਭੋਜਨ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فریسی ویکھ کے حَیران ہویا پئی اوہ کھان توں پہلاں کیوں نئیں نہاتا۔
Punjabi Standard Bible (Punjabi Standard Bible) 2023
ਫ਼ਰੀਸੀ ਇਹ ਵੇਖ ਕੇ ਹੈਰਾਨ ਹੋਇਆ ਕਿ ਉਸ ਨੇ ਭੋਜਨ ਕਰਨ ਤੋਂ ਪਹਿਲਾਂ ਅਸ਼ਨਾਨ ਨਹੀਂ ਕੀਤਾ ।