Luke 11:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪ੍ਰਭੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਆਪਣੇ ਪਿਆਲੇ ਅਤੇ ਥਾਲੀਆਂ ਬਾਹਰੋਂ ਹੀ ਸਾਫ਼ ਕਰਦੇ ਹੋ ਪਰ ਤੁਹਾਡਾ ਅੰਦਰ ਲਾਲਚ ਅਤੇ ਬਦੀ ਨਾਲ ਭਰਪੂਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪ੍ਰਭੂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, “ਤੁਸੀਂ ਫ਼ਰੀਸੀ ਲੋਕ ਪਿਆਲਿਆਂ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਮਾਂਜਦੇ ਹੋ ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਾਈ ਭਰੀ ਹੋਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਕੱਪ ਅਤੇ ਥਾਲੀ ਬਾਹਰੋਂ ਧੋਂਦੇ ਹੋ, ਪਰ ਤੁਹਾਡੇ ਦਿਲ ਲਾਲਚ ਅਤੇ ਦੁਸ਼ਟਤਾ ਨਾਲ ਭਰੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪ੍ਰਭੁ ਨੇ ਉਹ ਨੂੰ ਆਖਿਆ, ਹੁਣ ਤੁਸੀਂ ਫ਼ਰੀਸੀ ਥਾਲੀ ਅਤੇ ਛੱਨੇ ਨੂੰ ਬਾਹਰੋਂ ਮਾਂਜਦੇ ਹੋ ਪਰ ਤੁਹਾਡਾ ਅੰਦਰ ਲੁੱਟ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈ
Punjabi ERV
ਪਰ ਪ੍ਰਭੂ ਨੇ ਉਸਨੂੰ ਕਿਹਾ, “ਤੁਸੀਂ ਫ਼ਰੀਸੀ ਆਪਣੇ ਪਿਆਲੇ ਅਤੇ ਥਾਲੀਆਂ ਬਾਹਰੋਂ ਹੀ ਸਾਫ਼ ਕਰਦੇ ਹੋ ਪਰ ਤੁਹਾਡਾ ਅੰਦਰ ਲਾਲਚ ਅਤੇ ਬਦੀ ਨਾਲ ਭਰਪੂਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُداوند اوہنوں آکھیا۔ اَے فرِیسیو۔ تُسی کٹورا تے تھال باہروں تے صاف کر دے اوہ۔ پر تُہاڈے اندر لُٹ تے بُریائی بھری ہوئی اے۔
Punjabi Standard Bible (Punjabi Standard Bible) 2023
ਪਰ ਪ੍ਰਭੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਪਿਆਲੇ ਅਤੇ ਥਾਲੀ ਨੂੰ ਤਾਂ ਬਾਹਰੋਂ ਸਾਫ ਕਰਦੇ ਹੋ, ਪਰ ਤੁਹਾਡਾ ਅੰਦਰ ਲੁੱਟ ਅਤੇ ਦੁਸ਼ਟਤਾ ਨਾਲ ਭਰਿਆ ਹੈ।