Luke 11:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਅਪਰਾਧਾਂ ਨੂੰ ਮਾਫ਼ ਕਰੋ, ਜਿਸ ਤਰ੍ਹਾਂ ਅਸੀਂ ਆਪਣੇ ਵਿਰੁੱਧ ਅਪਰਾਧ ਕਰਨ ਵਾਲਿਆਂ ਨੂੰ ਮਾਫ਼ ਕੀਤਾ ਹੈ । ਸਾਨੂੰ ਪਰੀਖਿਆ ਵਿੱਚ ਪੈਣ ਤੋਂ ਬਚਾਓ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਪਾਪ ਮਾਫ਼ ਕਰੋ, ਅਸੀਂ ਵੀ ਉਹਨਾਂ ਨੂੰ ਮਾਫ਼ ਕਰਦੇ ਹਾਂ, ਜੋ ਸਾਡੇ ਵਿਰੁੱਧ ਪਾਪ ਕਰਦੇ ਹਨ। ਅਤੇ ਸਾਨੂੰ ਪਰੀਖਿਆ ਵਿੱਚ ਨਾ ਪਾਓ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਡੇ ਪਾਪ ਸਾਨੂੰ ਮਾਫ਼ ਕਰ,ਕਿਉਂ ਜੋ ਅਸੀਂ ਆਪ ਵੀ ਆਪਣੇ ਹਰੇਕ ਕਰਜਾਈ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।।
Punjabi ERV
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ ਅਤੇ ਸਾਨੂੰ ਪਰਖੇ ਨਾ ਜਾਣ ਦੇਵੀਂ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساڈیاں تقصِیراں نُوں بخش دے۔ کیوں جو اسی اپنے ہر قرضئی نُوں بخش دینے آں۔ تے سانُوں ازمایش وِچ نا لیا۔
Punjabi Standard Bible (Punjabi Standard Bible) 2023
ਸਾਡੇ ਪਾਪ ਸਾਨੂੰ ਮਾਫ਼ ਕਰ, ਕਿਉਂਕਿ ਅਸੀਂ ਵੀ ਆਪਣੇ ਹਰੇਕ ਅਪਰਾਧੀ ਨੂੰ ਮਾਫ਼ ਕਰਦੇ ਹਾਂ ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾ ।”