Luke 11:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਮੂਰੱਖੋ! ਕੀ ਜਿਸਨੇ ਬਾਹਰ ਨੂੰ ਬਣਾਇਆ, ਉਸ ਨੇ ਹੀ, ਅੰਦਰ ਨੂੰ ਨਹੀਂ ਬਣਾਇਆ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਮੂਰਖੋ! ਜਿਸ ਪਰਮੇਸ਼ਰ ਨੇ ਸਰੀਰ ਦੇ ਬਾਹਰਲੇ ਅੰਗ ਬਣਾਏ ਹਨ, ਕੀ ਉਹਨਾਂ ਨੇ ਅੰਦਰਲੇ ਅੰਗ ਨਹੀਂ ਬਣਾਏ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੂਰਖ, ਜਿਸ ਪਰਮੇਸ਼ਵਰ ਨੇ ਬਾਹਰੀ ਅੰਗ ਬਣਾਏ ਹਨ ਕੀ ਉਸ ਨੇ ਅੰਦਰਲੇ ਅੰਗ ਨਹੀਂ ਬਣਾਏ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੂਰਖੋ, ਜਿਨ ਬਾਹਰ ਨੂੰ ਬਣਾਇਆ ਭਲਾ ਉਸ ਨੇ ਅੰਦਰ ਨੂੰ ਭੀ ਨਹੀਂ ਬਣਾਇਆ?
Punjabi ERV
ਹੇ ਮੂਰਖੋ! ਕੀ ਜਿਸਨੇ ਬਾਹਰੋਂ ਬਣਾਇਆ, ਉਸਨੇ ਹੀ, ਅੰਦਰੋਂ ਨਹੀਂ ਬਣਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نادانوں جِس باہر نُوں بنایا اوس اندر نُوں وی نئیں بنایا؟
Punjabi Standard Bible (Punjabi Standard Bible) 2023
ਹੇ ਮੂਰਖੋ! ਜਿਸ ਨੇ ਬਾਹਰ ਨੂੰ ਬਣਾਇਆ ਹੈ ਕੀ ਉਸੇ ਨੇ ਅੰਦਰ ਨੂੰ ਵੀ ਨਹੀਂ ਬਣਾਇਆ?