Luke 11:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਤੇ ਲਾਹਨਤ, ਕਿਉਂਕਿ ਤੁਸੀਂ ਨਬੀਆਂ ਦੇ ਮਕਬਰੇ ਬਣਾਉਂਦੇ ਹੋ ਪਰ ਇਹ ਉਹੀ ਨਬੀ ਹਨ ਜਿਨ੍ਹਾਂ ਨੂੰ ਤੁਹਾਡੇ ਪੁਰਖਿਆਂ ਨੇ ਮਾਰ ਦਿੱਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਉੱਤੇ ਹਾਏ! ਕਿਉਂਕਿ ਜਿਹਨਾਂ ਨਬੀਆਂ ਦਾ ਕਤਲ ਤੁਹਾਡੇ ਪੁਰਖਿਆਂ ਨੇ ਕੀਤਾ ਸੀ, ਤੁਸੀਂ ਉਹਨਾਂ ਦੀਆਂ ਯਾਦਗਾਰਾਂ ਬਣਾਉਂਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਫ਼ਸੋਸ ਹੈ ਤੁਹਾਡੇ ਉੱਤੇ ਕਿ ਤੁਸੀਂ ਉਹਨਾਂ ਨਬੀਆਂ ਲਈ ਕਬਰਾਂ ਬਣਾਉਂਦੇ ਹੋ ਜਿਨ੍ਹਾਂ ਦਾ ਕਤਲ ਤੁਹਾਡੇ ਪੁਰਖਿਆਂ ਨੇ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਤੁਹਾਨੂੰ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਰ ਤੁਹਾਡਿਆਂ ਪਿਉਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ
Punjabi ERV
ਤੁਹਾਡੇ ਤੇ ਲਾਹਨਤ, ਕਿਉਂਕਿ ਤੁਸੀਂ ਨਬੀਆਂ ਦੇ ਮਕਬਰੇ ਬਣਾਉਂਦੇ ਹੋ ਪਰ ਇਹ ਉਹੀ ਨਬੀ ਹਨ ਜਿਨ੍ਹਾਂ ਨੂੰ ਤੁਹਾਡੇ ਪੁਰਖਿਆਂ ਨੇ ਮਾਰ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے اُتّے افسوس پئی تُسی نبیاں دِیاں قبراں بناندے اوہ۔ تے تُہاڈے وڈّیاں نیں اوہناں نُوں مار سُٹّیا سی۔
Punjabi Standard Bible (Punjabi Standard Bible) 2023
ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਨਬੀਆਂ ਦੀਆਂ ਯਾਦਗਾਰਾਂ ਬਣਾਉਂਦੇ ਹੋ, ਪਰ ਤੁਹਾਡੇ ਹੀ ਪੁਰਖਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ।