Luke 11:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸੇ ਹਾਲਾਤ ਵਿੱਚ, ਤੁਹਾਡੇ ਵਿੱਚੋਂ ਕੋਈ ਇੱਕ ਅੱਧੀ ਰਾਤ ਆਪਣੇ ਮਿੱਤਰ ਦੇ ਘਰ ਜਾਕੇ ਆਖੇ ਕਿ, ਕਿਰਪਾ ਕਰਕੇ ਮੈਨੂੰ ਤਿੰਨ ਰੋਟੀਆਂ ਦੇ, ‘ਕਿਉਂਕਿ ਮੇਰਾ ਇੱਕ ਮਿੱਤਰ ਸਫ਼ਰ ਤੋਂ ਮੇਰੇ ਘਰ ਆਇਆ ਹੈ, ਪਰ ਮੇਰੇ ਕੋਲ ਉਸ ਨੂੰ ਖੁਆਉਣ ਲਈ ਕੁਝ ਨਹੀਂ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਕਿਹਾ, “ਮੰਨ ਲਵੋ ਕਿ ਤੁਹਾਡੇ ਵਿੱਚੋਂ ਕੋਈ ਅੱਧੀ ਰਾਤ ਨੂੰ ਆਪਣੇ ਮਿੱਤਰ ਦੇ ਕੋਲ ਜਾਂਦਾ ਹੈ ਅਤੇ ਉਸ ਨੂੰ ਕਹਿੰਦਾ ਹੈ, ‘ਮਿੱਤਰ, ਮੈਨੂੰ ਤਿੰਨ ਰੋਟੀਆਂ ਉਧਾਰ ਦੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਅੱਗੇ ਕਿਹਾ, ਮੰਨ ਲਓ ਤੁਹਾਡਾ ਇੱਕ ਦੋਸਤ ਹੈ, ਅਤੇ ਤੁਸੀਂ ਅੱਧੀ ਰਾਤ ਨੂੰ ਉਸ ਕੋਲ ਜਾ ਕੇ ਬੇਨਤੀ ਕਰੋ, ਦੋਸਤ, ਮੈਨੂੰ ਤਿੰਨ ਰੋਟੀਆਂ ਦੇ;
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਹ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਹ ਦੇ ਕੋਲ ਜਾ ਕੇ ਉਹ ਨੂੰ ਕਹੇ, ਮਿੱਤ੍ਰਾ ਤਿੰਨ ਰੋਟੀਆਂ ਮੈਨੂੰ ਉਧਾਰੀਆਂ ਦਿਹ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا تُہاڈے وِچ کیہڑا اے جِہدا دوست ہوئے۔ تے اوہ اَدھی راتِیں اوہدے کول جا کے آکھے اَے دوستا مَینُوں تَرے روٹِیاں اُدھاریاں دے۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਅੱਧੀ ਰਾਤ ਨੂੰ ਉਸ ਕੋਲ ਜਾ ਕੇ ਕਹੇ, ‘ਮਿੱਤਰਾ, ਮੈਨੂੰ ਤਿੰਨ ਕੁ ਰੋਟੀਆਂ ਦੇ,