Luke 11:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਦੁਨੀਆਂ ਦੇ ਮੁੱਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਸੰਸਾਰ ਦੇ ਸ਼ੁਰੂ ਤੋਂ ਹੀ ਕੀਤੇ ਗਏ ਨਬੀਆਂ ਦੇ ਕਤਲਾਂ ਦੀ ਸਜ਼ਾ ਇਸ ਪੀੜ੍ਹੀ ਦੇ ਲੋਕਾਂ ਨੂੰ ਦਿੱਤੀ ਜਾਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਇਸ ਪੀੜ੍ਹੀ ਨੂੰ ਉਹਨਾਂ ਸਾਰੇ ਨਬੀਆਂ ਦੇ ਲਹੂ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਜੋ ਦੁਨੀਆਂ ਦੇ ਮੁੱਢ ਤੋਂ ਹੋਏ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਭਈ ਸਭਨਾਂ ਨਬੀਆਂ ਦਾ ਲਹੂ ਜੋ ਸੰਸਾਰ ਦੇ ਮੁੱਢੋਂ ਵਹਾਇਆ ਗਿਆ ਹੈ
Punjabi ERV
ਇਸ ਵਾਸਤੇ ਇਸ ਪੀਢ਼ੀ ਦੇ ਲੋਕਾਂ ਨੂੰ ਦੁਨੀਆਂ ਦੇ ਮੁਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو سارے نبیاں دا خُون جیہڑا دُنیا دے مُڈھوں ڈوہلیا گیا۔ سو ایس زمانے توں بھریا جائے۔
Punjabi Standard Bible (Punjabi Standard Bible) 2023
ਤਾਂਕਿ ਉਨ੍ਹਾਂ ਸਾਰੇ ਨਬੀਆਂ ਦਾ ਲਹੂ ਜੋ ਸੰਸਾਰ ਦੇ ਮੁੱਢ ਤੋਂ ਵਹਾਇਆ ਗਿਆ ਹੈ ਇਸ ਪੀੜ੍ਹੀ ਦੇ ਜਿੰਮੇ ਲਾਇਆ ਜਾਵੇ,