Luke 11:53 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਉਸ ਘਰ ਤੋਂ ਵਿਦਾ ਹੋਣ ਲੱਗੇ ਤਾਂ ਵਿਵਸਥਾ ਦੇ ਸਿੱਖਿਅਕ ਅਤੇ ਫ਼ਰੀਸੀ ਉਹਨਾਂ ਦਾ ਬਹੁਤ ਜ਼ਿਆਦਾ ਵਿਰੋਧ ਕਰਨ ਲੱਗੇ । ਉਹ ਯਿਸੂ ਤੋਂ ਕਈ ਪ੍ਰਕਾਰ ਦੇ ਪ੍ਰਸ਼ਨ ਪੁੱਛਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਉੱਥੋਂ ਚਲੇ ਗਏ ਤਾਂ ਸ਼ਾਸਤਰੀ ਅਤੇ ਫ਼ਰੀਸੀ, ਜੋ ਉਹਨਾਂ ਦੇ ਕੱਟੜ ਵਿਰੋਧੀ ਹੋ ਗਏ ਸਨ, ਪ੍ਰਭੂ ਨੂੰ ਬਹੁਤ ਸਾਰੇ ਵਿਸ਼ਿਆਂ ਤੇ ਮੁਸ਼ਕਲ ਪ੍ਰਸ਼ਨ ਪੁੱਛਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਉੱਥੋਂ ਨਿੱਕਲਿਆ ਤਾਂ ਗ੍ਰੰਥੀ ਅਰ ਫ਼ਰੀਸੀ ਬੁਰੀ ਤਰਾਂ ਉਹ ਦੇ ਗਲ ਪੈਣ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ
Punjabi ERV
ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬਡ਼ੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ اوتھوں نِکلن لگّا تے فقِیہ تے فریسی پیڑی طرح اوہدے گل پَین لگّے تے بتھیریاں گلّاں دی بابت اوہدے نال بحث شُروع کِیتی۔
Punjabi Standard Bible (Punjabi Standard Bible) 2023
ਜਦੋਂ ਯਿਸੂ ਉੱਥੋਂ ਬਾਹਰ ਨਿੱਕਲਿਆ ਤਾਂ ਸ਼ਾਸਤਰੀ ਅਤੇ ਫ਼ਰੀਸੀ ਉਸ ਦਾ ਬਹੁਤ ਜ਼ਿਆਦਾ ਵਿਰੋਧ ਕਰਨ ਅਤੇ ਉਸ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਕਸਾਉਣ ਲੱਗੇ।