Luke 11:54 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਸ ਨੂੰ ਅਨੇਕਾਂ ਵਿਛਿਆਂ ਬਾਰੇ ਔਖੇ ਸਵਾਲ ਪੁੱਛਣ ਲੱਗੇ ਤਾਂ ਜੋ ਉਹ ਕੁਝ ਅਜਿਹਾ ਕਹੇ ਜਿਸ ਨੂੰ ਉਹ ਗਲਤ ਸਾਬਿਤ ਕਰ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਇਸ ਮੌਕੇ ਦੀ ਤਾੜ ਵਿੱਚ ਸਨ ਕਿ ਯਿਸੂ ਦੇ ਮੂੰਹ ਵਿੱਚੋਂ ਕੋਈ ਇਹੋ ਜਿਹੀ ਗੱਲ ਨਿਕਲੇ ਜਿਸ ਨਾਲ ਉਹ ਉਹਨਾਂ ਨੂੰ ਆਪਣੇ ਜਾਲ ਵਿੱਚ ਫਸਾ ਲੈਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇਸ ਤਾੜ ਵਿੱਚ ਸਨ ਕਿ ਯਿਸ਼ੂ ਨੂੰ ਉਹਨਾਂ ਦੇ ਹੀ ਕਿਸੇ ਗੱਲ ਵਿੱਚ ਫਸਾ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਘਾਤ ਵਿੱਚ ਸਨ ਜੋ ਉਹ ਦੇ ਮੂੰਹ ਦੀ ਕੋਈ ਗੱਲ ਫੜਨ।।
Punjabi ERV
ਉਹ ਉਸਨੂੰ ਅਨੇਕਾਂ ਵਿਛਿਆਂ ਬਾਰੇ ਔਖੇ ਸਵਾਲ ਪੁਛਣ ਲੱਗੇ ਤਾਂ ਜੋ ਉਹ ਕੁਝ ਅਜਿਹਾ ਕਹੇ ਜਿਸਨੂੰ ਉਹ ਗਲਤ ਸਾਬਿਤ ਕਰ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی سُوہ وِچ ایس آس اُتّے سن۔ پئی اوہدے مُنھوں کوئی گلّ پھڑ لئیے۔
Punjabi Standard Bible (Punjabi Standard Bible) 2023
ਉਹ ਉਸ ਦੇ ਮੂੰਹ ਦੀ ਕੋਈ ਗੱਲ ਫੜਨ ਦੀ ਤਾਕ ਵਿੱਚ ਸਨ ।