Luke 12:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਲੋਕ ਤੁਹਾਨੂੰ ਫੜ ਕੇ ਸਭਾਵਾਂ ਜਾਂ ਪ੍ਰਬੰਧਕਾਂ ਜਾਂ ਅਧਿਕਾਰੀਆਂ ਦੇ ਸਾਹਮਣੇ ਪੇਸ਼ ਕਰਨ ਤਾਂ ਤੁਸੀਂ ਚਿੰਤਾ ਨਾ ਕਰਨਾ ਕਿ ਤੁਸੀਂ ਆਪਣੇ ਬਚਾਅ ਦੇ ਲਈ ਕੀ ਉੱਤਰ ਦੇਵੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਤੁਸੀਂ ਪ੍ਰਾਰਥਨਾ ਸਥਾਨਾਂ, ਹਾਕਮਾਂ ਅਤੇ ਅਧਿਕਾਰੀਆਂ ਦੇ ਸਾਹਮਣੇ ਲਿਆਏ ਜਾਂਦੇ ਹੋ, ਤਾਂ ਇਸ ਬਾਰੇ ਚਿੰਤਾ ਨਾ ਕਰੋ ਕਿ ਤੁਸੀਂ ਆਪਣਾ ਬਚਾਅ ਕਿਵੇਂ ਕਰੋਗੇ ਜਾਂ ਤੁਸੀਂ ਕੀ ਬੋਲੋਗੇ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਤੁਹਾਨੂੰ ਸਮਾਜਾਂ ਅਰ ਸਰਦਾਰਾਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿਕੁਰ ਯਾ ਕੀ ਉੱਤਰ ਦੇਈਏ ਯਾਂ ਕੀ ਆਖੀਏ?
Punjabi ERV
“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ تُہانوں عبادت خانیاں وِچ تے حاکماں تے اختیار والیاں دے اگّے لے جان تے فِکر نا کرو۔ پئی اسی کِس طرح دا یا کِیہ عُذر کریئے۔ یا کِیہ آکھیئے۔
Punjabi Standard Bible (Punjabi Standard Bible) 2023
“ਜਦੋਂ ਉਹ ਤੁਹਾਨੂੰ ਸਭਾ-ਘਰਾਂ, ਪ੍ਰਧਾਨਾਂ ਅਤੇ ਅਧਿਕਾਰੀਆਂ ਦੇ ਸਾਹਮਣੇ ਲੈ ਜਾਣ ਤਾਂ ਤੁਸੀਂ ਚਿੰਤਾ ਨਾ ਕਰਨਾ ਕਿ ਆਪਣੇ ਬਚਾਅ ਵਿੱਚ ਕਿਵੇਂ ਜਾਂ ਕੀ ਉੱਤਰ ਦੇਣਾ ਹੈ ਜਾਂ ਕੀ ਕਹਿਣਾ ਹੈ,