Luke 12:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਸ ਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਮਿੱਤਰ, ਕਿਸ ਨੇ ਮੈਨੂੰ ਤੁਹਾਡਾ ਪੰਚ ਜਾਂ ਤੁਹਾਡੀ ਜਾਇਦਾਦ ਵੰਡਣ ਵਾਲਾ ਮਿੱਥਿਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਹੇ ਆਦਮੀ, ਕਿਸ ਨੇ ਮੈਨੂੰ ਤੁਹਾਡੇ ਲਈ ਜੱਜ ਜਾਂ ਸਾਲਸੀ ਨਿਯੁਕਤ ਕੀਤਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਹ ਨੂੰ ਕਿਹਾ, ਮਨੁੱਖਾ, ਕਿਨ ਮੈਨੂੰ ਤੁਹਾਡੇ ਉੱਪਰ ਨਿਆਈ ਯਾਂ ਵੰਡਣ ਵਾਲਾ ਠਹਿਰਾਇਆ ਹੈ?
Punjabi ERV
ਪਰ ਯਿਸੂ ਨੇ ਉਸਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہنوں آکھیا کِس مَینُوں تُہاڈے اُتّے قاضی یا ونڈن والا بنایا؟
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਸ ਨੂੰ ਕਿਹਾ, “ਮਨੁੱਖਾ! ਕਿਸ ਨੇ ਮੈਨੂੰ ਤੁਹਾਡੇ ਉੱਤੇ ਨਿਆਂਕਾਰ ਜਾਂ ਵੰਡ ਕਰਨ ਵਾਲਾ ਨਿਯੁਕਤ ਕੀਤਾ ਹੈ?”