Luke 12:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਵਿਸ਼ੇ ਬਾਰੇ ਯਿਸੂ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਵਾਰ ਇੱਕ ਧਨੀ ਆਦਮੀ ਦੇ ਖੇਤਾਂ ਵਿੱਚ ਬਹੁਤ ਫ਼ਸਲ ਹੋਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਈ: “ਕਿਸੇ ਅਮੀਰ ਆਦਮੀ ਦੀ ਜ਼ਮੀਨ ਵਿੱਚ ਬਹੁਤ ਫ਼ਸਲ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ ਕਿ ਕਿਸੇ ਧਨਵਾਨ ਦਾ ਖੇਤ ਬਹੁਤ ਫਲਿਆ
Punjabi ERV
ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں اِک تمثِیل سُنائی پئی کِسے دَولت مند دِیاں پَیلِیاں وِچ بڑی فصل ہوئی۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਧਨਵਾਨ ਮਨੁੱਖ ਦੇ ਖੇਤ ਵਿੱਚ ਚੰਗੀ ਫ਼ਸਲ ਹੋਈ