Luke 12:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਦਮੀ ਆਪਣੇ ਮਨ ਵਿੱਚ ਸੋਚਣ ਲੱਗਾ, ‘ਮੈਂ ਕੀ ਕਰਾਂ? ਮੇਰੇ ਕੋਲ ਆਪਣੀ ਫ਼ਸਲ ਨੂੰ ਰੱਖਣ ਲਈ ਥਾਂ ਨਹੀਂ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਆਪਣੇ-ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾ? ਮੇਰੇ ਕੋਲ ਫ਼ਸਲ ਰੱਖਣ ਲਈ ਕੋਈ ਜਗ੍ਹਾ ਨਹੀਂ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਭਈ ਮੈਂ ਕੀ ਕਰਾਂ ਜੋ ਮੇਰੇ ਕੋਈ ਥਾਂ ਨਹੀਂ ਜਿੱਥੇ ਆਪਣੀ ਪੈਦਾਵਾਰ ਨੂੰ ਜਮਾ ਰੱਖਾਂ?
Punjabi ERV
ਤਾਂ ਉਸਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اپنے دِل وِچ وچار کر کے آکھن لگّا۔ پئی مَیں کِیہ کراں۔ کیوں جو میرے کول تھاں نئیں جِتّھے اپنی کھیتی جمع کراں؟
Punjabi Standard Bible (Punjabi Standard Bible) 2023
ਅਤੇ ਉਹ ਆਪਣੇ ਮਨ ਵਿੱਚ ਵਿਚਾਰ ਕਰਨ ਲੱਗਾ, ‘ਮੈਂ ਕੀ ਕਰਾਂ? ਕਿਉਂਕਿ ਮੇਰੇ ਕੋਲ ਜਗ੍ਹਾ ਨਹੀਂ ਹੈ ਜਿੱਥੇ ਮੈਂ ਆਪਣੀ ਉਪਜ ਨੂੰ ਇਕੱਠਾ ਕਰਾਂ’।