Luke 12:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਤ ਵਿੱਚ ਯਿਸੂ ਨੇ ਕਿਹਾ, “ਇਹੋ ਹਾਲ ਉਹਨਾਂ ਸਭਨਾਂ ਦਾ ਹੈ ਜੋ ਆਪਣੇ ਲਈ ਸੰਸਾਰਕ ਧਨ ਇਕੱਠਾ ਕਰਦੇ ਹਨ ਪਰ ਉਹ ਪਰਮੇਸ਼ਰ ਦੀਆਂ ਨਜ਼ਰਾਂ ਵਿੱਚ ਧਨੀ ਨਹੀਂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸ ਨਾਲ ਇਸੇ ਤਰ੍ਹਾਂ ਹੋਵੇਗਾ ਜੋ ਕੋਈ ਇਸ ਤਰ੍ਹਾਂ ਆਪਣੇ ਲਈ ਚੀਜ਼ਾਂ ਨੂੰ ਇਕੱਠਾ ਕਰਦਾ ਹੈ ਪਰ ਉਹ ਪਰਮੇਸ਼ਵਰ ਦੀ ਨਿਗਾਹ ਵਿੱਚ ਅਮੀਰ ਨਹੀਂ ਹੁੰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਇਹੋ ਜਿਹਾ ਉਹੋ ਹੈ ਜੋ ਆਪਣੇ ਲਈ ਧਨ ਜੋੜਦਾ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈਂ।।
Punjabi ERV
“ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح اوہ اے جیہڑا اپنے لئی خزانہ اکٹّھا کر دا اے۔ تے خُدا اگّے دَولت مند نئیں اے۔
Punjabi Standard Bible (Punjabi Standard Bible) 2023
ਅਜਿਹਾ ਹੀ ਉਹ ਹੈ ਜਿਹੜਾ ਆਪਣੇ ਲਈ ਧਨ ਇਕੱਠਾ ਕਰਦਾ ਹੈ, ਪਰ ਪਰਮੇਸ਼ਰ ਦੀ ਦ੍ਰਿਸ਼ਟੀ ਵਿੱਚ ਧਨੀ ਨਹੀਂ ਹੈ।”