Luke 12:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵੱਧ ਮਹੱਤਵਯੋਗ ਹੈ ਅਤੇ ਸਰੀਰ ਕੱਪੜਿਆਂ ਨਾਲੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੀਵਨ ਦਾ ਮੁੱਲ ਭੋਜਨ ਨਾਲੋਂ ਕਿਤੇ ਵੱਧ ਹੈ ਅਤੇ ਸਰੀਰ ਦਾ ਮੁੱਲ ਕੱਪੜੇ ਨਾਲੋਂ ਵੱਧ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਪ੍ਰਾਣ ਨਾਲ ਭੋਜਣ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਹੈ
Punjabi ERV
ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵਧ ਮਹੱਤਵਯੋਗ ਹੈ ਅਤੇ ਸ਼ਰੀਰ ਕੱਪਡ਼ਿਆਂ ਨਾਲੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جان خُوراک نالوں تے بدن پوشاک نالوں وَدّھ کے اے۔
Punjabi Standard Bible (Punjabi Standard Bible) 2023
ਕਿਉਂਕਿ ਜਾਨ ਭੋਜਨ ਨਾਲੋਂ ਅਤੇ ਸਰੀਰ ਵਸਤਰ ਨਾਲੋਂ ਵਧਕੇ ਹੈ।