Luke 12:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵੱਧਾ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਵਿੱਚੋਂ ਕੌਣ ਹੈ ਜੋ ਚਿੰਤਾ ਕਰ ਕੇ ਆਪਣੀ ਉਮਰ ਵਿੱਚ ਇੱਕ ਦਿਨ ਦਾ ਵੀ ਵਾਧਾ ਕਰ ਸਕਦਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚੋਂ ਕੌਣ ਅਜਿਹਾ ਮਨੁੱਖ ਹੈ ਜੋ ਚਿੰਤਾ ਕਰਕੇ ਆਪਣੀ ਉਮਰ ਦਾ ਇੱਕ ਪਲ ਵੀ ਵਧਾ ਸਕੇ?
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਇੱਕ ਪੱਲ ਵਧਾ ਸੱਕਦਾ ਹੈ?
Punjabi ERV
“ਤੁਹਾਡੇ ਵਿੱਚੋਂ ਕੌਣ ਹੈ ਜਿਹਡ਼ਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵਧਾ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کون اے تُہاڈے وِچوں جیہڑا فِکر کر کے اپنا قد اِک ہتّھ وَدّھا سکے؟
Punjabi Standard Bible (Punjabi Standard Bible) 2023
ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਨੂੰ ਇੱਕ ਪਲ ਵੀ ਵਧਾ ਸਕਦਾ ਹੈ?