Luke 12:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸੱਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜੇਕਰ ਤੁਸੀਂ ਇੰਨਾ ਛੋਟਾ ਜਿਹਾ ਕੰਮ ਨਹੀਂ ਕਰ ਸਕਦੇ ਤਾਂ ਬਾਕੀ ਕੰਮਾਂ ਲਈ ਚਿੰਤਾ ਕਰਨ ਦਾ ਕੀ ਲਾਭ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਇਹ ਛੋਟੇ-ਛੋਟੇ ਕੰਮ ਹੀ ਨਹੀਂ ਕਰ ਸਕਦੇ ਤਾਂ ਤੁਸੀਂ ਬਾਕੀ ਗੱਲਾਂ ਦੀ ਚਿੰਤਾ ਕਿਉਂ ਕਰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸੱਕਦੇ ਤਾਂ ਹੋਰਨਾਂ ਗੱਲਾਂ ਲਈ ਕਾਹ ਨੂੰ ਚਿੰਤਾ ਕਰਦੇ ਹੋ?
Punjabi ERV
ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد نِکّے توں نِکّا کمّ نئیں کر سکدے۔ تے کیوں ہورناں شیواں دی فِکر کر دے ہو۔
Punjabi Standard Bible (Punjabi Standard Bible) 2023
ਸੋ ਜੇ ਤੁਸੀਂ ਛੋਟੇ ਤੋਂ ਛੋਟਾ ਕੰਮ ਵੀ ਨਹੀਂ ਕਰ ਸਕਦੇ ਤਾਂ ਬਾਕੀ ਗੱਲਾਂ ਦੀ ਚਿੰਤਾ ਕਿਉਂ ਕਰਦੇ ਹੋ?